More
    HomePunjabi NewsLiberal Breakingਮਲੇਰਕੋਟਲਾ: ‘ਆਪ’ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਜਾਨੋਂ ਮਾਰਨ ਦੀ ਧਮਕੀ;...

    ਮਲੇਰਕੋਟਲਾ: ‘ਆਪ’ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਜਾਨੋਂ ਮਾਰਨ ਦੀ ਧਮਕੀ; 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਕਾਬੂ

    ਮਲੇਰਕੋਟਲਾ ਤੋਂ ‘ਆਪ’ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਫੋਨ ਕਾਲ ਰਾਹੀਂ ਵਿਧਾਇਕ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਦਬੋਚ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।

    RELATED ARTICLES

    Most Popular

    Recent Comments