ਚੰਡੀਗੜ੍ਹ: ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਬਿਆਨ ਨੂੰ ਪੰਜਾਬੀਆਂ ਦਾ ਅਪਮਾਨ ਦੱਸਦਿਆਂ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੌਰਾਨ ਸਾਰੀਆਂ ਜ਼ਿਲ੍ਹਾ ਕਮੇਟੀਆਂ (DCC) ਦੇ ਆਗੂ ਅਤੇ ਵਰਕਰ ਸੜਕਾਂ ‘ਤੇ ਉਤਰ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ।
ਮਲਹੋਤਰਾ ਦੇ ਬਿਆਨ ਖਿਲਾਫ਼ ਅੱਜ ਪੂਰੇ ਪੰਜਾਬ ‘ਚ ਸੜਕਾਂ ‘ਤੇ ਉਤਰੇਗੀ ਕਾਂਗਰਸ, ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ‘ਤੇ ਹੋਣਗੇ ਜ਼ੋਰਦਾਰ ਪ੍ਰਦਰਸ਼ਨ
RELATED ARTICLES


