HomePunjabi NewsLiberal Breakingਕੰਗਣਾ ਰਣੌਤ ਦੇ ਬਿਆਨ ਤੇ ਮਾਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ

ਕੰਗਣਾ ਰਣੌਤ ਦੇ ਬਿਆਨ ਤੇ ਮਾਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ

ਐਮਪੀ ਕੰਗਣਾ ਰਨੌਤ ਵੱਲੋਂ ਪੰਜਾਬੀਆਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਬਿਆਨ ਵੀ ਆਇਆ ਹੈ। ਉਸ ਦਾ ਕਹਿਣਾ ਹੈ ਕਿ ਕੰਗਨਾ ਜਿਸ ਤਰ੍ਹਾਂ ਦੇ ਬਿਆਨ ਦਿੰਦੀ ਹੈ, ਉਸ ਤੋਂ ਲੱਗਦਾ ਹੈ ਕਿ ਉਹ ਖੁਦ ਨਸ਼ੇੜੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੰਗਣਾ ਦਾ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ।

RELATED ARTICLES

Most Popular

Recent Comments