ਕੋਲਕਾਤਾ ਰੇਪ-ਕਤਲ ਮਾਮਲੇ ਨੂੰ ਲੈ ਕੇ ਮਮਤਾ ਬੈਨਰਜੀ ਨੇ 8 ਦਿਨਾਂ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਦੂਜੀ ਚਿੱਠੀ ਲਿਖੀ ਹੈ। ਇਸ ਵਿੱਚ ਮਮਤਾ ਨੇ ਕਿਹਾ- ਮੈਂ 22 ਅਗਸਤ ਨੂੰ ਇੱਕ ਪੱਤਰ ਲਿਖ ਕੇ ਬਲਾਤਕਾਰੀ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੀ, ਪਰ ਇੰਨੇ ਸੰਵੇਦਨਸ਼ੀਲ ਮੁੱਦੇ ‘ਤੇ ਮੈਨੂੰ ਤੁਹਾਡੇ ਵੱਲੋਂ ਕੋਈ ਜਵਾਬ ਨਹੀਂ ਮਿਲਿਆ।
ਕੋਲਕਾਤਾ ਰੇਪ-ਕਤਲ ਮਾਮਲੇ ਨੂੰ ਲੈ ਕੇ ਮਮਤਾ ਬੈਨਰਜੀ ਨੇ 8 ਦਿਨਾਂ ‘ਚ PM ਮੋਦੀ ਨੂੰ ਦੂਜੀ ਵਾਰ ਲਿਖੀ ਚਿੱਠੀ
RELATED ARTICLES