HomePunjabi NewsLiberal Breakingਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ

ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ

ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਕਾਲਾ ਰਾਣਾ ਗੈਂਗ ਨਾਲ ਜੁੜਿਆ ਹੋਇਆ ਸੀ। ਉਸਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੁਪਹਿਰ 2:00 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

RELATED ARTICLES

Most Popular

Recent Comments