HomePunjabi NewsLiberal Breakingਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਪਹੁੰਚੇ ਹਨ। ਪੰਜਾਬ ਪਹੁੰਚਣ ਤੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ। ਦੱਸ ਦਈਏ ਕਿ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਦੇ ਦੌਰੇ ਤੇ ਹਨ।

RELATED ARTICLES

Most Popular

Recent Comments