HomePunjabi NewsLiberal Breakingਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 22 ਜੁਲਾਈ ਤੱਕ ਦਾ ਵਾਧਾ

ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 22 ਜੁਲਾਈ ਤੱਕ ਦਾ ਵਾਧਾ

ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੂੰ ਕੋਰਟ ਨੇ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 22 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ। ਦਿੱਲੀ ਦੀ ਰਾਊਜ ਐਵਨਿਊ ਕੋਰਟ ਵਲੋਂ ਆਪ ਆਗੂ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 22 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments