ਪੰਜਾਬ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲ ਤਹਿਤ ਪਾਣੀ ਦੀ ਬੱਚਤ ਅਤੇ ਰੀਚਾਰਜ ਲਈ ਠੋਸ ਕਦਮ ਚੁੱਕੇ ਜਾਣਗੇ। ਪੰਜਾਬ ਵਿੱਚ ਖੇਤੀਬਾੜੀ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ। ਸਰਕਾਰ ਦਾ ਇਹ ਕਦਮ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
ਮਾਨ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਦੀ ਮੁਹਿੰਮ ਕੀਤੀ ਸ਼ੁਰੂ, ਨਵੀਂ ਪਹਿਲ ਦਾ ਐਲਾਨ
RELATED ARTICLES


