More
    HomePunjabi NewsLiberal Breakingਬ੍ਰੇਕਿੰਗ : ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਨਾਲ ਸਵੈਇੱਛਤ ਖ਼ੂਨਦਾਨ ਵਿੱਚ ਆਈ...

    ਬ੍ਰੇਕਿੰਗ : ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਨਾਲ ਸਵੈਇੱਛਤ ਖ਼ੂਨਦਾਨ ਵਿੱਚ ਆਈ ਕ੍ਰਾਂਤੀ : ਡਾ. ਬਲਬੀਰ ਸਿੰਘ

    ਪੰਜਾਬ 05 ਅਕਤੂਬਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਨਾਲ ਪੰਜਾਬ ਵਿੱਚ ਸਵੈਇੱਛਤ ਖ਼ੂਨਦਾਨ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਇਸ ਨੂੰ ਸੂਬੇ ਵਿੱਚ ਖ਼ੂਨਦਾਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਬਦਲਾਅ ਦੱਸਿਆ। ਡਾ. ਬਲਬੀਰ ਸਿੰਘ ਮੁਤਾਬਕ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

    RELATED ARTICLES

    Most Popular

    Recent Comments