ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪੁਰਾਣੀ ਗੱਲ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਉਹ ਪੰਥਕ ਪਾਰਟੀ (ਅਕਾਲੀ ਦਲ) ਨੂੰ ਪੰਥ ਦੇ ਹਵਾਲੇ ਕਰ ਕੇ ਆਪਣੀ ਵੱਖਰੀ ਰਾਜਨੀਤਿਕ ਪਾਰਟੀ ਬਣਾ ਲੈਣ। ਇਆਲੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਖੜ੍ਹਨਗੇ।
ਮਨਪ੍ਰੀਤ ਇਆਲੀ ਦਾ ਖੁਲਾਸਾ: ਸੁਖਬੀਰ ਬਾਦਲ ਨੂੰ ਦਿੱਤੀ ਸੀ ਵੱਖਰੀ ਪਾਰਟੀ ਬਣਾਉਣ ਦੀ ਸਲਾਹ
RELATED ARTICLES


