HomePunjabi NewsLiberal Breakingਮਾਨਸਾ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਮਾਨਸਾ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਾਨਸਾ ਤੋਂ ਵੱਡੇ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅੱਜ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ ਤੇ ਹੁਣ ਉਹ “ਆਪ” ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ “ਆਪ” ਦਾ ਪੱਲਾ ਫੜ੍ਹਿਆ ਹੈ।

RELATED ARTICLES

Most Popular

Recent Comments