Sunday, July 7, 2024
HomePunjabi NewsLiberal Breakingਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਲਿਆ ਵੱਡਾ ਫੈਸਲਾ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਲਿਆ ਵੱਡਾ ਫੈਸਲਾ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ, ਹੁਣ ਅਗਲੀ ਸੁਣਵਾਈ 15 ਮਈ ‘ਤੇ ਰੱਖੀ ਗਈ ਹੈ।

RELATED ARTICLES

Most Popular

Recent Comments