ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ਵਿੱਚ ਮੈਡਲ ਜਿੱਤਣ ਤੇ ਖੁਸ਼ੀ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਸਾਡੇ ਹੋਣਹਾਰ ਨਿਸ਼ਾਨੇਬਾਜ਼ਾਂ ਮਨੂ ਭਾਕਰ ਤੇ ਸਰਬਜੋਤ ਸਿੰਘ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤਿਆ…ਮਨੂ ਭਾਕਰ ਦਾ ਇਸੇ ਓਲੰਪਿਕਸ ਵਿੱਚ ਇਹ ਦੂਜਾ ਤਮਗ਼ਾ ਹੈ….ਤਮਗ਼ਾ ਜੇਤੂਆਂ ਨੂੰ ਬਹੁਤ ਬਹੁਤ ਮੁਬਾਰਕਾਂ…
ਮਨੂ ਭਾਕਰ ਤੇ ਸਰਬਜੋਤ ਸਿੰਘ ਨੇ ਭਾਰਤ ਦਾ ਕੀਤਾ ਨਾਮ ਰੌਸ਼ਨ, ਮੁਬਾਰਕਾਂ : ਸੀਐਮ ਮਾਨ
RELATED ARTICLES