HomePunjabi NewsLiberal Breakingਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ...

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਵਿਧਾਨ ਸਭਾ ਗੜ੍ਹਸ਼ੰਕਰ ਦੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦਾ ਪਾਰਟੀ ‘ਚ ਆਉਣ ‘ਤੇ ਸਵਾਗਤ ਕੀਤਾ। ਇਨ੍ਹਾਂ ਆਗੂਆਂ ਵਿੱਚ ਗੜ੍ਹਸ਼ੰਕਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਸਮੇਤ ਕਈ ਨਾਂ ਸ਼ਾਮਲ ਹਨ।

RELATED ARTICLES

Most Popular

Recent Comments