ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
RELATED ARTICLES