HomePunjabi NewsLiberal Breakingਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES

Most Popular

Recent Comments