HomePunjabi NewsLiberal Breakingਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਕਨੇਡਾ ਵਿੱਚ ਗ੍ਰਿਫ਼ਤਾਰ

ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਕਨੇਡਾ ਵਿੱਚ ਗ੍ਰਿਫ਼ਤਾਰ

ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ ਨੂੰ ਕੈਨੇਡਾ ਦੀ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰੀ ਕੀਤੀ ਗਈ ਹੈ। 12 ਅਕਤੂਬਰ, 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

RELATED ARTICLES

Most Popular

Recent Comments