ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ 61ਵਾਂ ਮੈਚ ਅੱਜ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਟੇਡੀਅਮ (ਏਕਾਨਾ) ਵਿਖੇ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਹੈਦਰਾਬਾਦ ਦੇ ਓਪਨਰ ਟ੍ਰੈਵਿਸ ਹੈੱਡ ਮੈਚ ਤੋਂ ਪਹਿਲਾਂ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਉਸਦੇ ਖੇਡਣ ‘ਤੇ ਸ਼ੱਕ ਹੈ।
ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਮੈਚ ਅੱਜ
RELATED ARTICLES