ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ 11 ਵਜੇ ਹੋਵੇਗੀ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨਗੀ ਵਿੱਚ ਕੀਤੀ ਜਾਵੇਗੀ। ਪਹਿਲਾਂ ਇਹ ਮੀਟਿੰਗ 30 ਦਸੰਬਰ ਨੂੰ ਹੋਣੀ ਸੀ ਪਰ ਕਿਸਾਨਾਂ ਦੇ ਸਮਰਥਨ ਕਰਕੇ ਇਸ ਮੀਟਿੰਗ ਨੂੰ ਮੁਲਤਵੀ ਕਰਕੇ ਅੱਜ ਰੱਖਿਆ ਗਿਆ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ 11 ਵਜੇ
RELATED ARTICLES


