HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ 11 ਵਜੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ 11 ਵਜੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ 11 ਵਜੇ ਹੋਵੇਗੀ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨਗੀ ਵਿੱਚ ਕੀਤੀ ਜਾਵੇਗੀ। ਪਹਿਲਾਂ ਇਹ ਮੀਟਿੰਗ 30 ਦਸੰਬਰ ਨੂੰ ਹੋਣੀ ਸੀ ਪਰ ਕਿਸਾਨਾਂ ਦੇ ਸਮਰਥਨ ਕਰਕੇ ਇਸ ਮੀਟਿੰਗ ਨੂੰ ਮੁਲਤਵੀ ਕਰਕੇ ਅੱਜ ਰੱਖਿਆ ਗਿਆ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ।

RELATED ARTICLES

Most Popular

Recent Comments