ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ। ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਰਾਜੋਆਣਾ ਦੀ ਰਿਹਾਈ ਬਾਰੇ ਚਰਚਾ ਹੋਈ। ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਜਲਦ ਫੈਸਲਾ ਲੈਣ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਿਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ
RELATED ARTICLES