HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ। ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਰਾਜੋਆਣਾ ਦੀ ਰਿਹਾਈ ਬਾਰੇ ਚਰਚਾ ਹੋਈ। ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਜਲਦ ਫੈਸਲਾ ਲੈਣ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਿਆ ਜਾਵੇਗਾ।

RELATED ARTICLES

Most Popular

Recent Comments