ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। 26 ਦਸੰਬਰ ਨੂੰ ਖਨੌਰੀ ਬਾਰਡਰ ‘ਤੇ ਟਰੇਡ, ਟੈਕਸੀ ਯੂਨੀਅਨ ਅਤੇ ਧਾਰਮਿਕ ਜਥੇਬੰਦੀਆਂ ਨਾਲ ਮਹੱਤਵਪੂਰਨ ਮੀਟਿੰਗ ਹੋਵੇਗੀ। ਬੰਦ ਦੀ ਰਣਨੀਤੀ ਨੂੰ ਲੈ ਕੇ ਤਿਆਰੀਆਂ ਤੇਜ਼ ਹਨ। ਇਸ ਮੀਟਿੰਗ ਵਿੱਚ ਬੰਦ ਬਾਰੇ ਅਤੇ ਅਗਲੇ ਕਦਮਾਂ ਦੀ ਚਰਚਾ ਹੋਵੇਗੀ।
26 ਦਸੰਬਰ ਨੂੰ ਖਨੌਰੀ ਬਾਰਡਰ ‘ਤੇ ਟਰੇਡ, ਟੈਕਸੀ ਯੂਨੀਅਨ ਅਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ
RELATED ARTICLES