ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਤੋਂ ਪਹਿਲਾਂ ਅੱਜ ਅਤੇ ਭਲਕੇ ਇੱਕ ਮੈਗਾ ਨਿਲਾਮੀ ਹੋਵੇਗੀ। ਭਾਰਤੀ ਸਮੇਂ ਮੁਤਾਬਕ ਨਿਲਾਮੀ ਸਾਊਦੀ ਅਰਬ ਦੇ ਜੇਦਾਹ ‘ਚ ਦੁਪਹਿਰ 3.00 ਵਜੇ ਸ਼ੁਰੂ ਹੋਵੇਗੀ। IPL ਦੀਆਂ 10 ਫ੍ਰੈਂਚਾਇਜ਼ੀ ਟੀਮਾਂ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਦੇ 574 ਖਿਡਾਰੀਆਂ ‘ਤੇ ਬੋਲੀ ਲਗਾਉਣਗੀਆਂ। ਟੀਮਾਂ ਕੋਲ ਕੁੱਲ 204 ਖਿਡਾਰੀਆਂ ਦੀਆਂ ਅਸਾਮੀਆਂ ਖਾਲੀ ਹਨ।
ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਤੋਂ ਪਹਿਲਾਂ ਅੱਜ ਅਤੇ ਭਲਕੇ ਹੋਵੇਗੀ ਮੈਗਾ ਨਿਲਾਮੀ
RELATED ARTICLES