ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਹਨ। ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਜਦਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. 1 ਅਪ੍ਰੈਲ ਤੋਂ ਬਦਲ ਜਾਵੇਗਾ ਸਮਾਂ
RELATED ARTICLES