ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਕੱਲ੍ਹ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਹਿੱਸਾ ਲੈਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ CM ਭਗਵੰਤ ਮਾਨ ਵੀ ਇਕ ਸਕੂਲ ਦਾ ਦੌਰਾ ਕਰਨਗੇ। ਬੈਂਸ ਨੇ ਸੂਬੇ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵੀ ਪੀ.ਟੀ.ਐਮ. ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਕੱਲ੍ਹ ਮੈਗਾ ਪੀ.ਟੀ.ਐਮ. ਦਾ ਆਯੋਜਨ
RELATED ARTICLES