3 ਮਈ ਨੂੰ ਚੰਡੀਗੜ੍ਹ ਦੇ ਵਿੱਚ ਨਸ਼ਾ ਮੁਕਤ ਚੰਡੀਗੜ੍ਹ ਦੇ ਤਹਿਤ ਇੱਕ ਮੈਗਾ ਵਾਗ ਕਰਵਾਇਆ ਜਾਵੇਗਾ। ਇਸ ਦੀ ਜਾਣਕਾਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਦਿੱਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣੇ ਦੇ ਮੁੱਖ ਮੰਤਰੀ ਬਣਾਇਆ ਸਿੰਘ ਸੈਣੀ ਵੀ ਇਸ ਮੌਕੇ ਹਾਜ਼ਰ ਹੋਣਗੇ। ਕਟਾਰੀਆ ਨੇ ਕਿਹਾ ਕਿ ਇਸ ਵਾਕ ਦੇ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ ਅਤੇ ਨਸ਼ੇ ਦੇ ਖਿਲਾਫ ਇੱਕਜੁੱਟ ਹੋ ਕੇ ਆਵਾਜ਼ ਉਠਾਉਣਗੇ।
3 ਮਈ ਨੂੰ ਚੰਡੀਗੜ੍ਹ ਦੇ ਵਿੱਚ ਨਸ਼ਾ ਮੁਕਤ ਚੰਡੀਗੜ੍ਹ ਦੇ ਤਹਿਤ ਕਰਵਾਇਆ ਜਾਵੇਗਾ ਮੈਗਾ ਵਾਗ
RELATED ARTICLES