HomePunjabi NewsLiberal Breakingਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ...

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ।ਉਨ੍ਹਾਂ ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।

RELATED ARTICLES

Most Popular

Recent Comments