ਪੰਜਾਬ ਮਹਿਲਾ ਕਾਂਗਰਸ ਦੀ ਮੈਂਬਰਸ਼ਿਪ ਮੁਹਿੰਮ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਸ਼ੁਰੂ ਹੋਈ। ਇਸ ਮੌਕੇ ਮਹਿਲਾ ਕਾਂਗਰਸ ਆਗੂਆਂ ਦੀ ਮੀਟਿੰਗ ਹੋਈ। ਜਿਸ ਵਿੱਚ ਪਾਰਟੀ ਦੇ ਸਾਰੇ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਦੀ ਮੀਟਿੰਗ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ। ਪੰਜਾਬ ਮਹਿਲਾ ਕਾਂਗਰਸ ਦੀ ਸੁਪਰਵਾਈਜ਼ਰ ਨਤਾਸ਼ਾ ਸ਼ਰਮਾ ਨੇ ਦੱਸਿਆ ਕਿ ਮੈਂਬਰਸ਼ਿਪ ਮੁਹਿੰਮ ਆਨਲਾਈਨ ਚੱਲੇਗੀ।
ਪੰਜਾਬ ਮਹਿਲਾ ਕਾਂਗਰਸ ਦੀ ਮੈਂਬਰਸ਼ਿਪ ਮੁਹਿੰਮ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਸ਼ੁਰੂ
RELATED ARTICLES


