HomePunjabi NewsLiberal Breakingਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਯੈਲੋ...

ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਦੇ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments