Sunday, July 7, 2024
HomePunjabi NewsLiberal Breakingਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ...

ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ

ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਤੋਂ ਪਾਰ ਹੋ ਗਿਆ ਹੈ।

RELATED ARTICLES

Most Popular

Recent Comments