HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਜਦੋਂਕਿ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ 36.4 ਡਿਗਰੀ ਦਰਜ ਕੀਤਾ ਗਿਆ।

RELATED ARTICLES

Most Popular

Recent Comments