ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਅੱਜ ਧੁੰਦ ਤੋਂ ਰਾਤ ਮਿਲੀ ਪਰ ਸ਼ੀਤ ਲਹਿਰ ਚੱਲਣ ਦੇ ਨਾਲ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਪਹੁੰਚ ਚੁੱਕਾ ਹੈ। ਮੈਦਾਨੀ ਇਲਾਕਿਆਂ ਵਿੱਚ ਕੋਰਾ ਪੈਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ
RELATED ARTICLES