HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ । 6 ਅਗਸਤ ਤੱਕ ਪੰਜਾਬ ਦੇ ਬਹੁਤੇ ਹਿੱਸਿਆਂ ਦੇ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ । ਪੰਜਾਬ ਦੇ ਤਾਪਮਾਨ ਦੇ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ । ਹਾਲਾਂਕਿ ਹੁਮਸ ਭਰੀ ਗਰਮੀ ਦਿਨ ਦੇ ਸਮੇਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।

RELATED ARTICLES

Most Popular

Recent Comments