ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਗਲੇ 24 ਘੰਟਿਆਂ ਵਿੱਚ ਯਾਨੀ 22.1.24 (ਦੁਪਹਿਰ 2.00 ਵਜੇ) ਤੱਕ ਮੌਸਮ ਵਿਭਾਗ ਨੇ ਪੰਜਾਬ ਵਿੱਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਕਾਰਨ ਪੰਜਾਬ ਐਸਡੀਐਮਏ ਨੇ ਚੇਤਾਵਨੀ ਜਾਰੀ ਕੀਤੀ ਹੈ। ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਪੰਜਾਬ ‘ਚ ਅਗਲੇ 24 ਘੰਟਿਆਂ ਨੂੰ ਲੈ ਕੇ ਮੌਸਮ ਵਿਭਾਗ ਦੀ ਚੇਤਾਵਨੀ
RELATED ARTICLES