ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਤੋਂ ਬਾਅਦ ਵਰਕਰਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਉਹਨਾਂ ਦੀਆਂ ਮੰਗਾਂ ਮੰਨਣ ਵਿੱਚ ਟਾਲ ਟੋਲ ਦਿਖਾਈ ਗਈ ਜਿਸ ਦੇ ਕਰਕੇ ਹੁਣ ਉਹ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸੰਘਰਸ਼ ਕਰਨਗੇ।
ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਸਿਖਿਆ ਮੰਤਰੀ ਹਰਜੋਤ ਬੈਂਸ ਨਾਲ ਕੀਤੀ ਮੁਲਾਕਾਤ
RELATED ARTICLES