HomePunjabi NewsLiberal Breakingਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ, ਦਿੱਲੀ ਸਰਕਾਰ ਔਰਤਾਂ ਨੂੰ...

ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ, ਦਿੱਲੀ ਸਰਕਾਰ ਔਰਤਾਂ ਨੂੰ ਹਰ ਮਹੀਨੇ ਦੇਵੇਗੀ 1,000 ਰੁਪਏ

ਦਿੱਲੀ ‘ਚ ‘ਆਪ’ ਦੀ ਅਰਵਿੰਦ ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ ਵਿੱਚ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ (4 ਮਾਰਚ) ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।

RELATED ARTICLES

Most Popular

Recent Comments