HomePunjabi NewsLiberal Breakingਮੰਤਰੀ ਬਲਜੀਤ ਕੌਰ ਨੇ ਕੀਤਾ ਐਲਾਨ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ...

ਮੰਤਰੀ ਬਲਜੀਤ ਕੌਰ ਨੇ ਕੀਤਾ ਐਲਾਨ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਦੇਣਗੇ

ਪੰਜਾਬ ਦੀ ਕੈਬਨਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਉਹਨਾਂ ਕਿਸਾਨਾਂ ਨੂੰ ਦੇਣਗੇ ਜਿਹਨਾਂ ਕਿਸਾਨਾਂ ਦੀ ਫਸਲ ਨੂੰ ਅੱਗ ਲੱਗ ਗਈ ਸੀ। ਦੱਸ ਦਈਏ ਕਿ ਪਿੰਡ ਸੋਥਾ ਤੇ ਚੱਕ ਦੂਹੇ ਵਾਲਾ ਦੇ ਵਿੱਚ ਅੱਗ ਲੱਗਣ ਦੇ ਕਰਕੇ ਕਿਸਾਨਾਂ ਦੀ ਫਸਲ ਨੁਕਸਾਨੀ ਗਈ ਸੀ। ਕੈਬਨਟ ਮੰਤਰੀ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ।

RELATED ARTICLES

Most Popular

Recent Comments