ਕਿਸਾਨ ਅੰਦੋਲਨ ਦੇ ਦੌਰਾਨ ਸ਼ੰਭੂ ਬਾਰਡਰ ‘ਤੇ ਕਿਸਾਨ ਦਇਆ ਸਿੰਘ ਦੀ ਮੌਤ ਹੋ ਗਈ ਸੀ । ਆਮ ਆਦਮੀ ਪਾਰਟੀ ਦੇ ਮੰਤਰੀ ਹਰਭਜਨ ਸਿੰਘ ETO ਨੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਕਿਸਾਨੀ ਸੰਘਰਸ਼ ਵਿੱਚ ਜਾਨ ਗਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਸਰਕਾਰ ਹਰ ਤਰ੍ਹਾਂ ਦੇ ਨਾਲ ਪਰਿਵਾਰ ਦੇ ਨਾਲ ਖੜੀ ਹੈ।
ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ ਹਰਭਜਨ ਸਿੰਘ
RELATED ARTICLES