HomePunjabi NewsLiberal Breakingਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਨੂੰ ਲੈਕੇ ਦਿੱਤਾ ਬਿਆਨ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਨੂੰ ਲੈਕੇ ਦਿੱਤਾ ਬਿਆਨ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ‘ਤੇ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚ 24 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 22.50 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। 4.13 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ ਅਤੇ ਕਿਸਾਨਾਂ ਨੂੰ 4 ਹਜ਼ਾਰ ਕਰੋੜ ਰੁਪਏ ਭੁਗਤਾਨ ਕੀਤਾ ਗਿਆ।

RELATED ARTICLES

Most Popular

Recent Comments