ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਵੱਡਾ ਹਮਲਾ ਕੀਤਾ ਹੈ। ਦਿੱਲੀ ਤੋਂ ਪਰਤਣ ਤੋਂ ਬਾਅਦ ਬੁੱਧਵਾਰ ਨੂੰ ਸ਼ਿਮਲਾ ‘ਚ ਪ੍ਰੈੱਸ ਕਾਨਫਰੰਸ ‘ਚ ਵਿਕਰਮਾਦਿੱਤਿਆ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਹਿਮਾਚਲ ਨੂੰ 11806 ਕਰੋੜ ਰੁਪਏ ਦੇਣ ਦਾ ਝੂਠਾ ਦਾਅਵਾ ਕੀਤਾ ਹੈ। ਉਨ੍ਹਾਂ ਨੂੰ ਝੂਠ ਨਹੀਂ ਫੈਲਾਉਣਾ ਚਾਹੀਦਾ।
ਹਿਮਾਚਲ ਦੇ ਮੰਤਰੀ ਨੇ ਰਵਨੀਤ ਬਿੱਟੂ ਨੂੰ ਦਿੱਤੀ ਝੂਠ ਨਾ ਫੈਲਾਉਣ ਦੀ ਨਸੀਹਤ
RELATED ARTICLES