Saturday, July 27, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਦੇ ਮੰਤਰੀ

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਦੇ ਮੰਤਰੀ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਮੰਤਰੀ ਉਹਨਾਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਮੰਤਰੀ ਹਰਜੋਤ ਬੈਂਸ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਰਪਾਲ ਚੀਮਾ, ਡਾ. ਬਲਬੀਰ ਸਿੰਘ ਤੇ
ਅਮਨ ਅਰੋੜਾ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਲੋਕ ਸਭਾ ਚੋਣਾਂ ਲਈ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ।

RELATED ARTICLES

Most Popular

Recent Comments