Tuesday, July 16, 2024
HomePunjabi NewsLiberal Breakingਪੰਜਾਬ ਦੇ ਮੰਤਰੀਆਂ ਨੇ ਸੀਐਮ ਅਰਵਿੰਦ ਕੇਜਰੀਵਾਲ ਦੀ ਪਤਨੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੰਤਰੀਆਂ ਨੇ ਸੀਐਮ ਅਰਵਿੰਦ ਕੇਜਰੀਵਾਲ ਦੀ ਪਤਨੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੰਤਰੀਆਂ ਨੇ CM ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਜਾ ਕੇ ਮੁਲਾਕਾਤ ਕੀਤੀ। ਵਿਧਾਇਕ ਅਨਮੋਲ ਗਗਨ ਮਾਨ, ਲਾਲਜੀਤ ਭੁੱਲਰ, ਚੇਤਨ ਸਿੰਘ ਜੌੜਾਮਾਜਰਾ,ਡਾ. ਬਲਜੀਤ ਕੌਰ, ਹਰਭਜਨ ਸਿੰਘ ETO ਨੇ ਕੇਜ਼ਰੀਵਾਲ ਦੀ ਪਤਨੀ ਨਾਲ ਮੁਲਕਾਤ ਕਰਕੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਪਾਰਟੀ ਦਾ ਹਰ ਵਰਕਰ ਇਸ ਔਖੀ ਘੜੀ ਦੇ ਵਿੱਚ ਅਰਵਿੰਦ ਕੇਜਰੀਵਾਲ ਦੇ ਨਾਲ ਖੜਾ ਹੈ।

RELATED ARTICLES

Most Popular

Recent Comments