ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਦਾ ਰੁੱਖ ਕੀਤਾ ਹੈ। ਕੁਲਬੀਰ ਸਿੰਘ ਜੀਰਾ ਨੇ ਹਾਈਕੋਰਟ ਵਿੱਚ ਆਪਣਾ ਪੱਖ ਰੱਖਦੇ ਹੋਏ ਕਿਹਾ ਹੈ ਕਿ ਬੀਤੇ ਦਿਨੀ ਉਸ ਉਪਰ ਜਾਨਲੇਵਾ ਹਮਲਾ ਹੋਇਆ ਹੈ । ਉਸ ਨੂੰ ਅਰਸ਼ ਡੱਲਾ ਤੇ ਬੰਬੀਹਾ ਗੈਂਗ ਤੋਂ ਜਾਨ ਦਾ ਖਤਰਾ ਹੈ। ਇਸ ਦੇ ਚਲਦੇ ਉਸ ਨੂੰ ਸੁਰੱਖਿਆ ਮੁਹਈਆ ਕਰਵਾਈ ਜਾਵੇ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਐਸਐਸਪੀ ਤੋਂ ਐਫਆਈਆਰ ਦੀ ਕਾਪੀ ਮੰਗੀ ਹੈ।
ਵਿਧਾਇਕ ਕੁਲਬੀਰ ਜੀਰਾ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਕੀਤਾ ਹਾਈ ਕੋਰਟ ਦਾ ਰੁੱਖ
RELATED ARTICLES