ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ MLA ਨਰਿੰਦਰ ਭਰਾਜ ਨੇ ਸੰਗਰੂਰ ਦੇ 7 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਦਿੱਤੇ ਨਿਯੁਕਤੀ ਪੱਤਰ। MLA ਨੇ ਕਿਹਾ “ਪਰਿਵਾਰਾਂ ਨੂੰ ਨੌਕਰੀ ਤੇ ਬਣਦਾ ਸਤਿਕਾਰ ਦੇਣਾ ਸਾਡਾ ਫ਼ਰਜ ਹੈ।
MLA ਨਰਿੰਦਰ ਭਰਾਜ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਦਿੱਤੇ ਨਿਯੁਕਤੀ ਪੱਤਰ
RELATED ARTICLES