HomePunjabi NewsLiberal Breakingਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਪ ਸਰਕਾਰ ਤੇ ਚੁੱਕੇ ਸਵਾਲ

ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਪ ਸਰਕਾਰ ਤੇ ਚੁੱਕੇ ਸਵਾਲ

ਜਲੰਧਰ ਦੇ ਹਲਕਾ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਮੰਗਲਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਜੰਮ ਕੇ ਭੜਾਸ ਕੱਢੀ। ਕੋਟਲੀ ਨੇ ਸੀ.ਐਮ ਮਾਨ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤਾ ਗਿਆ ਇੱਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਤੁਹਾਡੇ ਵੱਲੋਂ ਕੀਤੇ ਵਾਅਦਿਆਂ ਕਾਰਨ ਸੂਬੇ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

RELATED ARTICLES

Most Popular

Recent Comments