ਜਲੰਧਰ ਲੋਕ ਸਭਾ ਸੀਟ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਣ-ਐਲਾਨੀ ਸਰਗਰਮੀ ਤੋਂ ਨਾਰਾਜ਼ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਵਿਕਰਮ ਨੇ ਆਪਣਾ ਅਸਤੀਫਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।
ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ
RELATED ARTICLES