HomePunjabi NewsLiberal Breakingਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਜਲੰਧਰ ਲੋਕ ਸਭਾ ਸੀਟ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਣ-ਐਲਾਨੀ ਸਰਗਰਮੀ ਤੋਂ ਨਾਰਾਜ਼ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਵਿਕਰਮ ਨੇ ਆਪਣਾ ਅਸਤੀਫਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।

RELATED ARTICLES

Most Popular

Recent Comments