HomePunjabi NewsLiberal Breakingਬੁੱਢੇ ਦਰਿਆ ਦਾ ਮੁਆਇਨਾ ਕਰਨ ਪਹੁੰਚੇ ਵਿਧਾਇਕ ਗੋਗੀ ਅਧਿਕਾਰੀਆਂ ਤੇ ਭੜਕੇ

ਬੁੱਢੇ ਦਰਿਆ ਦਾ ਮੁਆਇਨਾ ਕਰਨ ਪਹੁੰਚੇ ਵਿਧਾਇਕ ਗੋਗੀ ਅਧਿਕਾਰੀਆਂ ਤੇ ਭੜਕੇ

ਅੱਜ ਲੁਧਿਆਣਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੁੱਢੇ ਦਰਿਆ ਦਾ ਮੁਆਇਨਾ ਕਰਨ ਲਈ ਹੰਬੜਾ ਰੋਡ ਜੈਨ ਪੁਲੀ ਵਿਖੇ ਪਹੁੰਚੇ। ਉਨ੍ਹਾਂ ਅੱਜ ਵਿਸ਼ੇਸ਼ ਤੌਰ ’ਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਸੀ। ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਤਰਫੋਂ ਐਕਸੀਅਨ ਗੁਰਮੀਤ ਸਿੰਘ ਆਪਣੀ ਟੀਮ ਨਾਲ ਪਹੁੰਚੇ। ਪਰ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਤਸੱਲੀ ਬਖਸ਼ ਜਵਾਬ ਨਹੀਂ ਦੇ ਪਾਏ ਇਸ ਤੋਂ ਬਾਅਦ ਵਿਧਾਇਕ ਗੋਗੀ ਨੇ ਕਿਹਾ ਕਿ ਉਸਦੀ ਸ਼ਿਕਾਇਤ ਮੁੱਖ ਮੰਤਰੀ ਮਾਨ ਨੂੰ ਕਰਨਗੇ।

RELATED ARTICLES

Most Popular

Recent Comments