HomePunjabi NewsLiberal Breakingਅੱਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ ਮੋਕ ਡਰਿੱਲ

ਅੱਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ ਮੋਕ ਡਰਿੱਲ

ਹਵਾਈ ਹਮਲਿਆਂ ਤੋਂ ਬਚਾਅ ਅਤੇ ਜੰਗ ਦੀ ਸਥਿਤੀ ਵਿੱਚ ਬਚਾਅ ਲਈ ‘ਆਪ੍ਰੇਸ਼ਨ ਸ਼ੀਲਡ’ ਤਹਿਤ ਅੱਜ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡ੍ਰਿਲਸ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਮਾਂ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਰਾਤ ਨੂੰ ਬਲੈਕਆਊਟ ਰਹੇਗਾ। ਇਸ ਲਈ ਸਮਾਂ ਰਾਤ 8 ਵਜੇ ਤੋਂ 8:15 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

RELATED ARTICLES

Most Popular

Recent Comments